ਰੰਗ-ਰੂਪ-ਧੋਖਾ,,,,

Konvicted_Jatt

S@RP@NCH
ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ,
ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ |
ਚੋਗਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ,
ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ,,,,,

ਸੱਚੇ ਰੱਬ ਨਾਲ ਇਸ਼ਕ ਕਰੇ ਕੋਈ-2,
ਇਸ਼ਕ ਸ਼ੋਹਰਤ ਨਾਲ ਹਰ ਕੋਈ ਕਰਦਾ ਹੈ*!
ਰੰਗ ਸਾਂਵਲੇ ਨੂੰ ਕਰੇ ਪਸੰਦ ਕੋਈ-2,
ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ!

ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ,
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ, ਤੇ ਮਿੱਠੜੇ ਬੋਲਾਂ ਤੇ ਮਰਦੇ

RONNY BATTH
 
Top