ਰੱਬ ਕਰੇ ਮੰਜ਼ੂਰ ਇੱਕੋ ਗੱਲ ਅਸੀਂ ਚਾਹਿਏ,

Pardeep

๑۩۩๑┼●ℛŐŶ
๑۩۞۩๑๑۩۞۩๑๑۩۞۩๑๑۩۞۩๑๑۩۞۩๑
ਰੱਬ ਕਰੇ ਮੰਜ਼ੂਰ ਇੱਕੋ ਗੱਲ ਅਸੀਂ ਚਾਹਿਏ,
ਤੂੰ ਅਖਾਂ ਸਾਹਮਨੇ ਹੋਵੇਂ ਜਦੋਂ ਦੁਨਿਆਂ ਤੋ ਜਾਇਏ..
ਇਸ ਸ਼ੱਰਤ ਤੇ ਪੁੱਗੇ ਸਾਨੂੰ ਪੋਟਾ ਪੋਟਾ ਹੋਣਾ,
ਤੂੰ ਗਿਨੇ ਪੋਟਿਆਂ ਤੇ ਅਸੀਂ ਗਿਣਤੀ ਚ ਆਇਏ ..
ਤੇਰੇ ਕੋਲ ਬਿਹ ਕੇ ਸਾਨੂੰ ਮਹਿਸੂਸ ਹੁੰਦਾ ਕੀ,
ਸਥੋਂ ਹੁੰਦਾ ਨਹੀ ਬਿਆਣ ਕਿਨੇਂ ਗੀਤ ਲਿੱਖੀ ਜਾਇਏ..............
๑۩۞۩๑๑۩۞۩๑๑۩۞۩๑๑۩۞۩๑๑۩۞۩๑
 
Top