UNP

ਲੱਖਾਂ ਗਏ, ਲੱਖਾਂ ਆਏ ਕਈਆਂ ਨੇ ਡੋਰੇ ਪਾਏ ਪਰ..

.....


Go Back   UNP > Poetry > Punjabi Poetry

UNP

Register

  Views: 980
Old 14-02-2009
Pardeep
 
ਲੱਖਾਂ ਗਏ, ਲੱਖਾਂ ਆਏ ਕਈਆਂ ਨੇ ਡੋਰੇ ਪਾਏ ਪਰ..

♥♥♥♥♥♥♥♥♥♥♥♥♥♥♥♥ ♥♥♥♥♥♥♥♥♥♥♥♥♥♥♥♥ ♥♥♥♥♥♥♥♥♥

ਲੱਖਾਂ ਗਏ, ਲੱਖਾਂ ਆਏ
ਕਈਆਂ ਨੇ ਡੋਰੇ ਪਾਏ
ਪਰ ਇੱਕ ਦਿਨ ਇੱਕ ਪ੍ਰਦੇਸੀ
ਜਿੰਦਗੀ ਦੇ ਵਿਹੜੇ ਆਇਆ
ਅੱਖੀਆਂ 'ਚੋਂ ਰਾਤਾਂ ਦੀ ਨੀਂਦ
ਜਿਹਨੇ ਦਿਨ ਦਾ ਚੈਨ ਚੁਰਾਇਆ.

ਪਤਾ ਨੀਂ ਕਦ, ਕਿਵੇਂ ਅਸੀਂ
ਇੱਕ ਹੋਏ ਦੋ ਤੋਂ
ਪਹਿਚਾਣ ਲੱਗ ਪਏ
ਇੱਕ ਦੂਜੇ ਨੂੰ ਸੌ ਕੋਹ ਤੋਂ

ਵਿਸ਼ਵਾਸ ਦੀ ਨੀਂਹ ਤੇ
ਪਿਆਰ ਦਾ ਮਹਿਲ
ਉਸਾਰ ਦਿੱਤਾ
ਸਭ ਕੁੱਝ ਉਸ ਪ੍ਰਦੇਸੀ ਉੱਤੋਂ
ਮੈਂ ਹੱਸ-2 ਵਾਰ ਦਿੱਤਾ

ਕੋਈ ਸੱਤ ਜਨਮ ਨਹੀਂ ਦੇ ਸਕਦਾ
ਇੱਕ ਜਨਮ 'ਚ ਐਨਾ ਪਿਆਰ ਦਿੱਤਾ
ਮੈਂ ਵਾਰੇ ਜਾਵਾਂ ਸੋਹਣੇ ਰੱਬ ਤੋਂ
ਜਿਹਨੇ ਮੈਨੂੰ ਸੋਹਣਾ ਯਾਰ ਦਿੱਤਾ
♥♥♥♥♥♥♥♥♥♥♥♥♥♥♥♥ ♥♥♥♥♥♥♥♥♥♥♥


Reply
« Remember me..... | Broken Heart......... »

Similar Threads for : ਲੱਖਾਂ ਗਏ, ਲੱਖਾਂ ਆਏ ਕਈਆਂ ਨੇ ਡੋਰੇ ਪਾਏ ਪਰ..
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Why were they Killed?
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਵਿਚਾਰਾ ਰੱਬ - ਜਗਮੀਤ ਸਿੰਘ ਪੰਧੇਰ

Contact Us - DMCA - Privacy - Top
UNP