ਸਾਡੇ ਵਰਗੇ ਫ਼ਕੀਰਾਂ ਦਾ ਕੀ ਜੀਣਾ ਤੇ ਕੀ ਮਰਨਾ ਏ

Pardeep

๑۩۩๑┼●ℛŐŶ
^♥^ ^♥^ ^♥^ ^♥^ ^♥^ ^♥

ਸਾਡੇ ਵਰਗੇ ਫ਼ਕੀਰਾਂ ਦਾ ਕੀ ਜੀਣਾ ਤੇ ਕੀ ਮਰਨਾ ਏ
ਸਾਡੀ ਕਿਸਮਤ ਦੇ ਵਿੱਚ ਹਾਰ ਲਿਖੀ,,,,
ਤੇ ਅਸੀਂ ਪੈਰ-ਪੈਰ ਤੇ ਹਰਨਾ ਏ,,,,,,,,
ਸਾਡੇ ਜੀਣ ਦੀ ਕਿਸੇ ਨੂੰ ਖੁਸ਼ੀ ਨਹੀਂ ,,,,
ਨਾ ਮਰਨ ਦਾ ਗਮ ਕਿਸੇ ਕਰਨਾ ਏ,,,
ਸਾਡੀ ਬੇਵੱਸ ਲਾਸ਼ ਨੂੰ ਵੇਖ,,,,,,,,,,,,,
ਨਾ ਦਿਲ ਕਿਸੇ ਦਾ ਭਰਨਾ ਏ,,,,,,,,,,,
ਸਾਡੀ ਕਬਰ ਤੇ ਕੋਈ ਫ਼ੁੱਲ ਉੱਗਣਾ ਨਹੀਂ,
ਨਾ ਫ਼ੁੱਲ ਕਿਸੇ ਨੇ ਧਰਨਾ,,,,,,,,,,,,,,,,,

^♥^ ^♥^ ^♥^ ^♥^ ^♥^ ^♥
 

Rajat

Prime VIP
Re: ਸਾਡੇ ਵਰਗੇ ਫ਼ਕੀਰਾਂ ਦਾ ਕੀ ਜੀਣਾ ਤੇ ਕੀ ਮਰ

nice..
 
Top