UNP

ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,

ਸੁਪਨੇ ਤਾਂ ਇਨਸਾਨ ਬਹੁਤ ਸਾਰੇ ਦੇਖਦਾ , ਪਰ ਹੁੰਦਾ ਪੂਰਾ ਕੋਈ ਕੋਈ । ਜਿੰਦਗੀ ਦੇ ਸਫਰ ਵਿੱਚ ਦੋਸਤ ਤਾਂ ਬਹੁਤ ਮਿਲਦੇ, ਪਰ ਦਿਲੋਂ ਬਣਦਾ ਕੋਈ ਕੋਈ । ਚਿਰਾਗ ਤਾਂ ਸਾਰੇ .....


Go Back   UNP > Poetry > Punjabi Poetry

UNP

Register

  Views: 863
Old 15-09-2008
harrykool
 
ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,

ਸੁਪਨੇ ਤਾਂ ਇਨਸਾਨ ਬਹੁਤ ਸਾਰੇ ਦੇਖਦਾ ,
ਪਰ ਹੁੰਦਾ ਪੂਰਾ ਕੋਈ ਕੋਈ ।
ਜਿੰਦਗੀ ਦੇ ਸਫਰ ਵਿੱਚ ਦੋਸਤ ਤਾਂ ਬਹੁਤ ਮਿਲਦੇ,
ਪਰ ਦਿਲੋਂ ਬਣਦਾ ਕੋਈ ਕੋਈ ।

ਚਿਰਾਗ ਤਾਂ ਸਾਰੇ ਰੌਸ਼ਨੀ ਕਰਦੇ ਨੇ,
ਪਰ ਦਿਲ ਦੇ ਹਨੇਰੇ ਦੂਰ ਕਰਦਾ ਕੋਈ ਕੋਈ ।
ਕੋਈ ਨਾ ਕੋਈ ਗਲਤੀ ਤਾਂ ਹਰ ਕੋਈ ਇਨਸਾਨ ਕਰਦਾ,
ਪਰ ਗਲਤੀ ਕਰਕੇ ਮਂਨਣ ਦੀ ਹਿੰਮਤ ਕਰਦਾ ਕੋਈ ਕੋਈ ।

ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,
ਪਰ ਦੁੱਖ ਵੇਲੇ ਨਾਲ ਖਡ਼ਦਾ ਕੋਈ ਕੋਈ ।
ਵਾਇਦੇ ਤਾਂ ਦੂਜੇ ਨੂੰ ਜਾਨ ਦੇਣ ਦੇ ਹਰ ਕੋਈ ਕਰ ਦਿਂਦਾ,
ਪਰ ਲੋਡ਼ ਪੈਣ ਤੇ ਜਾਨ ਦਿਂਦਾ ਕੋਈ ਕੋਈ |

 
Old 21-01-2009
amanNBN
 
Re: ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,

nice.....tfs...

 
Old 21-01-2009
Rajat
 
Re: ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,

nice...

 
Old 06-02-2009
jaggi633725
 
Re: ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,

nice.


Reply
« ਸ਼ਰਮਸਾਰ | ਜੋ ਹੋਣਾ ਹੈ ਸੋ ਹੋਣਾ ਹੈ .......... »

Contact Us - DMCA - Privacy - Top
UNP