ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ

Pardeep

๑۩۩๑┼●ℛŐŶ
ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ,
ਸ਼ੋਹਰਤ ਨਾਲ ਜਰ ਕੋਈ ਕਰਦਾ ਹੈ,
ਸਾਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ ,
ਗੋਰੇ ਰੰਗ ਤੇ ਤਾਂ ਜਰ ਕੋਈ ਮਰਦਾ ਹੈ,
ਦੂਨੀਆ ਨਾਲ ਨਹੀ ਮਿਲਦੀ ਪਸੰਦ ਸਾਡੀ,
ਅਸੀਂ ਵਖਰਾ ਪਸੰਦ ਕੁਝ ਕਰਦੇ ਹਾਂ,
ਰੰਗ ਰੂਪ ਤਾਂ ਸੱਬ ਰੱਬ ਦੀਆਂ ਦਾਤਾਂ ਨੇ,
ਅਸੀਂ ਤਾ ਸਾਫ ਦਿਲ ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ.
 

Rajat

Prime VIP
Re: ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ

tfs..
 
Top