ਸੱਜਣ ਹੁੰਦੇ ਮਹਿੰਗੇ ਮੋਤੀ

aman1987

Aman Jatt
ਸੱਜਣ ਹੁੰਦੇ ਮਹਿੰਗੇ ਮੋਤੀ ਇਹਨਾਂ ਦੇ ਮੁੱਲ ਚੁਕਾਏ ਨਹੀਂ ਜਾਂਦੇ ....
ਰੱਖ ਸਾਂਭ ਕੇ ਇਹਨਾਂ ਨੂੰ ਇਹ ਕਦੀ ਗਵਾਏ ਨਹੀਂ ਜਾਂਦੇ.......
ਵੱਸ ਜਾਦੇਂ ਨੇ ਸਾਹਾਂ ਵਿੱਚ ,ਹਰ ਥਾਂ ਨਵੇਂ ਬਣਾਏ ਨਹੀਂ ਜਾਂਦੇ....
ਇਸ਼ਕ ਮੰਗੇ ਜਦ ਜਾਨ,ਸੱਚੇ ਯਾਰਾਂ ਬਿਨਾਂ ਇਹ ਰਿਸ਼ਤੇ ਨਿਭਾਏ ਨਹੀਂ ਜਾਦੇਂ....
ਕਰ ਲੈ ਇਹਨਾਂ ਨੂੰ ਕੈਦ ਬਾਹਾਂ ਦੀ ਕਿਉਂ ਕੇ ਹੱਥੋਂ ਨਿਕਲੇ ਯਾਰ ਵਾਪਸ ਬੁਲਾਏ ਨਹੀਂ ਜਾਂਦੇ.......:y
 
Top