UNP

mehboob nu yaad krdean............

ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ ਲਿਆ, ਸਾਡਾ ਦਿੱਤਾ ਫੁੱਲ ਵੀ ਓਹ ਪੈਰਾਂ ਦੇ ਹੇਠਾਂ ਰੋਲ਼ਦੇ ਰਹੇ। ਅਸੀਂ ਓਹਨਾਂ ਦੇ ਬੋਲਾਂ ਨੂੰ ਸੌਗ਼ਾਤ ਸਮਝ ਕੇ ਚੁਣਦੇ ਰਹੇ, .....


Go Back   UNP > Poetry > Punjabi Poetry

UNP

Register

  Views: 492
Old 17-10-2008
mavi.jatt
 
mehboob nu yaad krdean............

ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ ਲਿਆ,
ਸਾਡਾ ਦਿੱਤਾ ਫੁੱਲ ਵੀ ਓਹ ਪੈਰਾਂ ਦੇ ਹੇਠਾਂ ਰੋਲ਼ਦੇ ਰਹੇ।
ਅਸੀਂ ਓਹਨਾਂ ਦੇ ਬੋਲਾਂ ਨੂੰ ਸੌਗ਼ਾਤ ਸਮਝ ਕੇ ਚੁਣਦੇ ਰਹੇ,
ਹਰ ਸੌਗ਼ਾਤ ਓਹ ਸਾਡੀ ਨੂੰ ਬਸ ਚੰਦ ਸਿੱਕਿਆਂ ਨਾਲ਼ ਤੋਲਦੇ ਰਹੇ।
ਸੱਦਿਆ ਸੀ ਓਹਨਾਂ ਨੇ ਸਾਨੂੰ ਸਭ ਗੁੱਸੇ ਗਿਲੇ ਮਿਟਾਵਣ ਲਈ,
ਪਰ ਕੁਝ ਐਸਾ ਹੋਇਆ ਕਿ ਅਸੀਂ ਸੁਣਦੇ ਰਹੇ ਓਹ ਬੋਲਦੇ ਰਹੇ।
ਅਸੀਂ ਹਰ ਇੱਕ ਸ਼ੈਅ ਜੋ ਓਹਨਾਂ ਦੀ ਨੂੰ ਰੱਬ ਵਾਂਗਰਾਂ ਪੂਜਦੇ ਰਹੇ,
ਓਹ ਹਰ ਇੱਕ ਸ਼ੈਅ ਜੋ ਸਾਡੀ ਸੀ, ਨੂੰ ਪੈਰਾਂ ਹੇਠ ਮਧੇਲ਼ਦੇ ਰਹੇ।
ਪਹਿਲਾਂ ਸਾਡੇ ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ,
ਫਿਰ ਟੁੱਟੇ ਹੇਏ ਟੁਕੜਿਆਂ ਨੂੰ ਓਹ ਪੋਟਿਆਂ ਨਾਲ਼ ਫਰੋਲ਼ਦੇ ਰਹੇ

 
Old 17-10-2008
harrykool
 
Re: mehboob nu yaad krdean............

nice 1..................

 
Old 17-10-2008
Royal_Punjaban
 
Re: mehboob nu yaad krdean............

nyc......

 
Old 13-01-2009
amanNBN
 
Re: mehboob nu yaad krdean............

nice .........tfs..

 
Old 13-01-2009
Rajat
 
Re: mehboob nu yaad krdean............

nice ....

tfs....

 
Old 10-02-2009
jaggi633725
 
Re: mehboob nu yaad krdean............

nice.


Reply
« Tu rooth jaaye mujh se | Kuriyan Te Bussa.....!! »

Similar Threads for : mehboob nu yaad krdean............
Pyar Mehboob Da[Nimane De Bol]
Chan Wargi Hundi C Mehboob Meri

Contact Us - DMCA - Privacy - Top
UNP