UNP

"unforgetable......."

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ, ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ ਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ .....


Go Back   UNP > Poetry > Punjabi Poetry

UNP

Register

  Views: 991
Old 08-06-2007
NSW-WICH-JATT
 
Exclamation "unforgetable......."

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ

ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,

ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ

ਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ ,



ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,

ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,

ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ

ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,

ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ

ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,

ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ

ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...

 
Old 08-06-2007
Pardesan Punjaban
 
Re: "unforgetable......."

wow nice aa g

 
Old 08-06-2007
kudi_patole_wargi
 
Re: "unforgetable......."

sachi oh din kade nahin bhulne....thx 4 sharing

 
Old 10-06-2007
NSW-WICH-JATT
 
Re: "unforgetable......."

aye.......thankss.........

 
Old 19-06-2007
Whisky-d-botal
 
Re: "unforgetable......."

yaar kithi tu yaad karva dite din

 
Old 17-02-2009
jaggi633725
 
Re: "unforgetable......."

nice.

 
Old 19-02-2009
Rajat
 
Re: "unforgetable......."

tfs..


Reply
« yaar faasle mangde ne... | Why me »

Contact Us - DMCA - Privacy - Top
UNP