UNP

yaari

ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ, ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ..ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ, ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ..ਸਿਰ .....


Go Back   UNP > Poetry > Punjabi Poetry

UNP

Register

  Views: 725
Old 23-03-2008
young_punjabi
 
yaari

ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ, ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ..ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ, ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ..ਸਿਰ ਦੇ ਕੇ ਬੋਲ ਨਿਭਾਉਂਦੇ ਲੋਕ ਯਾਰੀਆਂ,ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ..

 
Old 23-03-2008
young_punjabi
 
Re: yaari

ਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ।
ਹਲਚਲ ਹੈ ਬੜੀ ਦਿਲ ਵਿਚ, ਚਾਹਤ ਹੈ ਨਿਗਾਹਾਂ ਵਿਚ।
ਮੌਸਮ ਹੈ ਮੁਹੱਬਤ ਦਾ, ਲੱਜਤ ਹੈ ਗੁਨਾਹਾਂ ਵਿਚ।
ਸਾਹਾਂ ਚ ਧੜਕਦੈ ਜੋ, ਰਹਿੰਦਾ ਹੈ ਨਿਗਾਹਾਂ ਵਿਚ,
ਇਹ ਜਾਨ ਨਿਕਲ ਜਾਵੇ, ਹੁਣ ਉਸ ਦੀਆਂ ਬਾਹਾਂ ਵਿਚ।
ਮੈਂ ਦੂਰ ਬੜੀ ਜਾਣੈ, ਅੰਬਰ ਹੈ ਨਿਗਾਹਾਂ ਵਿਚ,
ਨਾ ਰੋਕ ਅਜੇ ਮੈਨੂੰ, ਤੂੰ ਆਪਣੀਆਂ ਬਾਹਾਂ ਵਿਚ।
ਮਿੱਟੀ ਦੇ ਖਿਡਾਉਣੇ ਹਾਂ, ਕੁਝ ਪਲ ਦੇ ਪਰਾਹੁਣੇ ਹਾਂ,
ਕਿਉਂ ਸੱਚ, ਨਹੀਂ ਹੁੰਦਾ, ਇਹ ਖ਼ਾਬ ਨਿਗਾਹਾਂ ਵਿਚ।
ਕੁਝ ਮਹਿਕ, ਮੁਹੱਬਤ ਦੀ, ਆਪਾਂ ਵੀ ਹੰਢਾ ਲਈਏ,
ਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ।

 
Old 23-03-2008
HoneY
 
Re: yaari

nice ..

 
Old 24-03-2008
sunny240
 
Re: yaari

tfs,,,,,,,,,

 
Old 18-08-2008
harry_paul41
 
Re: yaari

kk;jk

 
Old 18-08-2008
smilly
 
Re: yaari

nice one dear..........

 
Old 20-01-2009
amanNBN
 
Re: yaari

nice.....tfs...

 
Old 20-01-2009
Rajat
 
Re: yaari

nice...

tfs...

 
Old 21-01-2009
Haye_ni_A_ta_O_c
 
Re: yaari

bara wadhiaaa

 
Old 15-02-2009
jaggi633725
 
Re: yaari

nice.


Reply
« Gunah mera | ਸ਼ਿਕਵਾ ਨੀ ਸਾੰਨੂ ਕੋਈ .................. »

Similar Threads for : yaari
Lyrics Lehmber Hussainpuri Songs Lyrics
ik tan yaari doongi ..............
Ishq bande di jaat o loko, Te yaari band
yaari te gadari....!!!!
yaara teri yaari saanu saaha to pyari e.....

Contact Us - DMCA - Privacy - Top
UNP