UNP

yadaan

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ, ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ , ਰਿਹਾ .....


Go Back   UNP > Poetry > Punjabi Poetry

UNP

Register

  Views: 653
Old 14-07-2008
Royal_Jatti
 
yadaan

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,
ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...
ਠੇਕਾ ਕੈਂਬਵਾਲਾ, F.R , ਤੇ ਕੈਫੇ ਕੌਫੀ ਡੇਅ ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,
ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,
ਮਹਿਕ ਸਰੋਂ ਦੇ ਫੁੱਲਾਂ ਦੀ ਤੇ ਜੋਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,
ਲਾ ਕੇ ਪੈੱਗ ਜ਼ਿੱਦ ਜੱਟਾਂ ਵਾਲੀ ਸਦਾ ਸੀ ਪੁਗਾਈਹੋ ਕੇ tait ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,
ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆਕਦੇ ਉਸ ਨੂੰ ਵੀ "bhullar" ਜਿਹੇ ਨਿਮਾਣੇ ਯਾਦ ਆਉਣਗ

 
Old 14-07-2008
smilly
 
Re: yadaan

Originally Posted by royal jatti View Post
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,
ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...
ਠੇਕਾ ਕੈਂਬਵਾਲਾ, F.R , ਤੇ ਕੈਫੇ ਕੌਫੀ ਡੇਅਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,
ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,
ਮਹਿਕ ਸਰੋਂ ਦੇ ਫੁੱਲਾਂ ਦੀ ਤੇ ਜੋਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,
ਲਾ ਕੇ ਪੈੱਗ ਜ਼ਿੱਦ ਜੱਟਾਂ ਵਾਲੀ ਸਦਾ ਸੀ ਪੁਗਾਈਹੋ ਕੇ tait ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,
ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆਕਦੇ ਉਸ ਨੂੰ ਵੀ "bhullar" ਜਿਹੇ ਨਿਮਾਣੇ ਯਾਦ ਆਉਣਗ


superb dear .............

 
Old 14-07-2008
close ur eyes and make a wish
 
Re: yadaan

nice navdeep and thanks to smily

 
Old 14-07-2008
DJ BaLLi
 
Re: yadaan

padi ni jaundi ;(

 
Old 14-07-2008
Royal_Punjaban
 
Re: yadaan

nyc...........

 
Old 15-07-2008
V € € R
 
Re: yadaan

v nice ji...........

 
Old 15-07-2008
Loveye
 
Re: yadaan

wadiya///

 
Old 15-07-2008
Konvicted_Jatt
 
Re: yadaan

nice aa..... tfs...

 
Old 15-07-2008
Shaukeen Jatti
 
Re: yadaan

bahut vadia.............

 
Old 18-07-2008
yaaden_kamal
 
Re: yadaan

wadhia hai ji.

 
Old 24-07-2008
sunny240
 
Re: yadaan

bahut wadyiea ji.........

 
Old 25-11-2008
Palang Tod
 
Re: yadaan

nice....g...........

 
Old 19-01-2009
amanNBN
 
Re: yadaan

nice......tfs..

 
Old 19-01-2009
Rajat
 
Re: yadaan

nice

tfs....

 
Old 10-02-2009
jaggi633725
 
Re: yadaan

nice.


Reply
« ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ ਵੀ ਪ | YAARI laun da ik andaj hunda , »

Similar Threads for : yadaan
yadaan
yadaan punjab diyan

Contact Us - DMCA - Privacy - Top
UNP