Gurpreet Shayr of punjab
Banned
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ,
ਨਖਰੇ ਨਾ ਲੱਭਦੇ ਮਸ਼ੂਕ ਵਰਗੇ
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ,
ਤੇ ਯਾਰ ਹੁੰਦੇ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ
ਨਖਰੇ ਨਾ ਲੱਭਦੇ ਮਸ਼ੂਕ ਵਰਗੇ
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ,
ਤੇ ਯਾਰ ਹੁੰਦੇ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ