ਹਾਰੀ ਬੈਠਾ ਸੱਭ ਉਸ ਕੁੜੀ ਦੇ ਪਿਆਰ ਵਿੱਚ

ਕਰਦਾ ਹਾਂ ਬੇਨਤੀ ਆਪਣੇ ਸੱਭ ਯਾਰਾਂ ਨੂੰ,
ਕਰੀਓ ਨਾ ਇਸ਼ਕ ਅੱਜ ਕਲ ਦਿਆਂ ਨਾਰਾਂ ਨੂੰ,
ਲਾਉਂਦੀਆਂ ਨੇ ਯਾਰੀ ਇਕ ਦੂਜੀ ਨੂੰ ਵਿਖਾਉਣ ਲਈ,
ਦਿੰਦੀਆਂ ਨੇ ਧੋਖਾ ਫਿਰ ਜੱਗ ਨੂੰ ਹਸਾਉਣ ਲਈ,
ਠੱਗਿਆ ਗਿਆ ਗੁਰਪ੍ਰੀਤ ਇਸ ਇਸ਼ਕ ਦੇ ਬਜ਼ਾਰ ਵਿੱਚ,
ਹਾਰੀ ਬੈਠਾ ਸੱਭ ਉਸ ਕੁੜੀ ਦੇ ਪਿਆਰ ਵਿੱਚ
 
Top