gurpreetpunjabishayar
dil apna punabi
ਸ਼ੌਕ ਨਹੀ ਸੀ ਸਾਨੂੰ ਆਸ਼ਕੀ ਦਾ,
ਹਰਕਤਾ ਉਸ ਦੀਆ ਨੇ ਆਸ਼ਕ ਬਣਾ ਦਿੱਤਾ,
ਆਪਣੇ ਆਪ ਵਿੱਚ ਰਿਹਦਾ ਸੀ ਮਸਤ ਕਦੇ,
ਅੱਜ ਯਾਦਾਂ ਉਹ ਦੀਆ ਨੇ ਗਮਾ ਵਿੱਚ ਪਾ ਦਿੱਤਾ,
ਜਿਹੜਾ ਦਾਰੂ ਤੋਂ ਨਫਰਤ ਕਰਦਾ ਸੀ,
ਪੈੱਗ ਓਸ ਦੇ ਬੁੱਲਾ ਨੂੰ ਲਵਾ ਦਿੱਤਾ,
"ਗੁਰਪ੍ਰੀਤ" ਨਹੀਂ ਬਿਹਦਾ ਕਦੇ ਸ਼ਰਾਬੀਆ ਵਿੱਚ,
ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ..
ਹਰਕਤਾ ਉਸ ਦੀਆ ਨੇ ਆਸ਼ਕ ਬਣਾ ਦਿੱਤਾ,
ਆਪਣੇ ਆਪ ਵਿੱਚ ਰਿਹਦਾ ਸੀ ਮਸਤ ਕਦੇ,
ਅੱਜ ਯਾਦਾਂ ਉਹ ਦੀਆ ਨੇ ਗਮਾ ਵਿੱਚ ਪਾ ਦਿੱਤਾ,
ਜਿਹੜਾ ਦਾਰੂ ਤੋਂ ਨਫਰਤ ਕਰਦਾ ਸੀ,
ਪੈੱਗ ਓਸ ਦੇ ਬੁੱਲਾ ਨੂੰ ਲਵਾ ਦਿੱਤਾ,
"ਗੁਰਪ੍ਰੀਤ" ਨਹੀਂ ਬਿਹਦਾ ਕਦੇ ਸ਼ਰਾਬੀਆ ਵਿੱਚ,
ਪਿਆਰ ਓਸ ਦੇ ਨੇ "ਵੈਲੀ" ਬਣਾ ਦਿੱਤਾ..