ਜਿਸ ਦਿਨ ਮੀਚ ਲਈਆਂ ਅਸੀਂ ਅਖਾਂ. . . ਕਈ ਅੱਖੀਆਂ ਵਿੱਚੋ ਅਥੱਰੂ ਬਰਸਣਗੇ. . . ਜੋ ਕਹਿੰਦੇ ਨੇ ਬਹੁਤ ਬੁਰੇ ਹਾਂ ਅਸੀਂ. . . ਕਦੇ ਉਹੀ ਬੁਰੇ ਨੂੰ ਤਰਸਣਗੇ. .