Und3rgr0und J4tt1
Prime VIP
ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ,
ਜੇ ਮੈਂ ਕਰਾਂ ਨਾ ਗੁਨਾਹ, ਕੀਹਨੂੰ ਦੇਵੇਂ ਤੂੰ ਸਜਾਵਾਂ,
ਇਸ ਗੱਲ ਦੀ ਤਮੀਜ਼ ਤੇ ਤੌਫ਼ੀਕ ਰੱਬ ਦੇਵੇ,
ਕਦੇ ਕੰਮ ਤੋਂ ਬਗੈਰ ਵੀ ਮਿਲਨ ਤੈਨੂੰ ਆਵਾਂ,
ਮੇਰੇ ਮੱਥੇ ਨੂੰ ਨਸੀਬ ਹੁੰਦੇ ਰਹਿਣ ਤੇਰੇ ਪੈਰ,
ਮੇਰੇ ਪੈਰੀਂ ਲੱਗ ਜਾਣ ਤੇਰੇ ਪਿੰਡ ਦੀਆਂ ਰਾਹਾਂ,
ਤੂੰ ਹੀ ਦਿੱਤੀ ਮਸ਼ਹੂਰੀ, ਤੂੰ ਓਕਾਦ ਵਿੱਚ ਰੱਖੀਂ,
ਐਨਾ ਉੱਚਾ ਨਾ ਲਿਜਾਵੀਂ ਕਿ ਜ਼ਮੀਨ ਭੁੱਲ ਜਾਵਾਂ,
ਐਨਾ ਉੱਚਾ ਨਾ ਲਿਜਾਵੀਂ ਕਿ ਜ਼ਮੀਨ ਭੁੱਲ ਜਾਵਾਂ
|ਜੇ ਮੈਂ ਕਰਾਂ ਨਾ ਗੁਨਾਹ, ਕੀਹਨੂੰ ਦੇਵੇਂ ਤੂੰ ਸਜਾਵਾਂ,