ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ

Saini Sa'aB

K00l$@!n!
ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,

ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,

ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,

ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ…
 
Top