Und3rgr0und J4tt1
Prime VIP
ਹਾਂ ਮੈਂ ਵੀ ਜਾਣਦਾ ਹਾਂ ਇਖਲਾਕ ਦੇ ਤਕਾਜ਼ੇ
ਸਭ ਰਿਸ਼ਤਿਆਂ ਦੀ ਸੀਮਾ ਹਰ ਸਾਕ ਦੇ ਤਕਾਜ਼ੇ
ਰੁਕਦਾ ਨ ਖੂਨ ਇਹ ਨੇ ਦਿਲ ਚਾਕ ਦੇ ਤਕਾਜ਼ੇ
ਕੀ ਰੱਤ ਦੇ ਪੁਤਲਿਆਂ ਨੇ ਚੱਟਾਨ ਹੋ ਕੇ ਜਿਉਣਾ
ਬੇਦਾਗ ਨੇ ਉਹ ਸਾਰੇ ਬੱਸ ਦਾਗਦਾਰ ਮੈਂ ਹੀ
ਉਹ ਲਿਸ਼ਕਦੇ ਨੇ ਸ਼ੀਸ਼ੇ ਮੈਲੀ ਨੁਹਾਰ ਮੈਂ ਹੀ
ਤੁਸੀਂ ਖੁਦ ਹੀ ਧਿਆਨ ਮਾਰੋ, ਕਿੰਨਾ ਕਠਿਨ ਹੈ ਯਾਰੋਂ,
ਏਨੇ ਖੁਦਾਵਾਂ ਅੰਦਰ ਇਨਸਾਨ ਹੋ ਕੇ ਜਿਉਣਾ
Writer: Unknown
ਏਨੇ ਖੁਦਾਵਾਂ ਅੰਦਰ ਇਨਸਾਨ ਹੋ ਕੇ ਜਿਉਣਾਸਭ ਰਿਸ਼ਤਿਆਂ ਦੀ ਸੀਮਾ ਹਰ ਸਾਕ ਦੇ ਤਕਾਜ਼ੇ
ਰੁਕਦਾ ਨ ਖੂਨ ਇਹ ਨੇ ਦਿਲ ਚਾਕ ਦੇ ਤਕਾਜ਼ੇ
ਕੀ ਰੱਤ ਦੇ ਪੁਤਲਿਆਂ ਨੇ ਚੱਟਾਨ ਹੋ ਕੇ ਜਿਉਣਾ
ਬੇਦਾਗ ਨੇ ਉਹ ਸਾਰੇ ਬੱਸ ਦਾਗਦਾਰ ਮੈਂ ਹੀ
ਉਹ ਲਿਸ਼ਕਦੇ ਨੇ ਸ਼ੀਸ਼ੇ ਮੈਲੀ ਨੁਹਾਰ ਮੈਂ ਹੀ
ਤੁਸੀਂ ਖੁਦ ਹੀ ਧਿਆਨ ਮਾਰੋ, ਕਿੰਨਾ ਕਠਿਨ ਹੈ ਯਾਰੋਂ,
ਏਨੇ ਖੁਦਾਵਾਂ ਅੰਦਰ ਇਨਸਾਨ ਹੋ ਕੇ ਜਿਉਣਾ
Writer: Unknown
