ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ
ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹ
ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦ
ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ
ਪਿਆਸਾ ਕਿਤੇ ਵੀ ਪਾਣੀ ਪੀ ਸਕਦਾ
ਇੱਕ ਹੀ ਖੂਹ ਤੇ ਪੀਵੇ ਜਰੂਰੀ ਤਾਂ ਨਹੀ
ਸੁਪਨੇ ਵੇਖਦਾ ਹਰ ਇਨਸਾਨ ਇੱਥੇ
ਹਰ ਇੱਕ ਦਾ ਸੁਪਨਾ ਪੂਰਾ ਹੋਵੇ ਜਰੂਰੀ ਤਾਂ ਨਹੀ
Writer : Unknown