ਠੇਕਾ ਤੇ ਕੈਫੇ ਕੌਫੀ ਬਾਰ

jphundal

jp hundal
ਠੇਕਾ ਤੇ ਕੈਫੇ ਕੌਫੀ ਬਾਰ

ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,

ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋ

ਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,

ਮਹਿਕ ਸਰੋਂ ਦੇ ਫੁੱਲਾਂ ਦੀ ਤੇ ਜੋ,

ਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,

ਲਾ ਕੇ ਪੈੱਗ ਜ਼ਿੱਦ ਜੱਟਾਂ ਵਾਲੀ ਸਦਾ ਸੀ ਪੁਗਾਈ

ਹੋ ਕੇ ਟੈਟ... ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,

ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆ

ਕਦੇ ਉਸਨੂੰ ''hundal" ਜਿਹੇ ਨਿਮਾਣੇ ਯਾਦ ਆਉਣਗੇ ,

ਕਦੇ ਉਸਨੂੰ" hundal " ਜਿਹੇ ਨਿਮਾਣੇ ਯਾਦ ਆਉਣਗੇ ..


ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ
ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ.......
 
Top