ਮਿਰਜੇ ਦੇ ਤੀਰ

KAPTAAN

Prime VIP
ਮਿਰਜੇ ਦੇ ਤੀਰ ਤੇ ਵਾਰਿਸ਼ ਸ਼ਾਹ ਦੀ ਹੀਰ,ਲੋਕੀ ਲੱਬਦੇ ਫਿਰਨਗੇ |
ਪਂਜਾਬ ਦੀ ਬਾਹਾਰ ਤੇ ਪਂਜਾਬੀ ਸੱਭੀਆਚਾਰ,ਲੋਕੀ ਲੱਬਦੇ ਫਿਰਨਗੇ |
ਕੋ੍ਯਲ ਦੀ ਕੂਕ ਤੇ ਬਿਂਦਰਖਿਐ ਦੀ ਹੂਕ, ਲੌਕੀ ਲੱਬਦੇ ਫਿਰਨਗੇ |
ਪੇਂਡ ਦੀਆ ਗਲਿਆ ਤੇ ਮਾਨਕ ਦੀਆ ਕਲਿਆ,ਲੌਕੀ ਲੱਬਦੇ ਫਿਰਨਗੇ |
ਸ਼ਿਵ ਦੇ ਗੀਤ ਤੇ ਪਂਜਾਬ ਦਾ ਸਂਗੀਤ,ਲੌਕੀ ਲੱਬਦੇ ਫਿਰਨਗੇ |
ਤੱਕਰੀ ਤੇ ਵੱਟੇ ਤੇ ਸਿਰਾ ਤੇ ਦੂਪੱਟੇ,ਲੌਕੀ ਲੱਬਦੇ ਫਿਰਨਗੇ |
ਮਾ ਦਾ ਪਿਆਰ ਤੇ "
ਯਾਰਾ" ਵਾਗ ਬਦਕਿਸਮਤ ਨੂੰ ,ਲੌਕੀ ਲੱਬਦੇ ਫਿਰਨਗੇ
 
Top