ਮਿਰਜੇ ਦੇ ਤੀਰ ਤੇ ਵਾਰਿਸ਼ ਸ਼ਾਹ ਦੀ ਹੀਰ,

KAPTAAN

Prime VIP
ਮਿਰਜੇ ਦੇ ਤੀਰ ਤੇ ਵਾਰਿਸ਼ ਸ਼ਾਹ ਦੀ ਹੀਰ,ਲੋਕੀ ਲੱਬਦੇ ਫਿਰਨਗੇ |

ਪਂਜਾਬ ਦੀ
ਬਾਹਾਰ ਤੇ ਪਂਜਾਬੀ ਸੱਭੀਆਚਾਰ,ਲੋਕੀ ਲੱਬਦੇ ਫਿਰਨਗੇ |

ਕੋ੍ਯਲ ਦੀ ਕੂਕ ਤੇ
ਬਿਂਦਰਖਿਐ ਦੀ ਹੂਕ, ਲੌਕੀ ਲੱਬਦੇ ਫਿਰਨਗੇ |

ਪੇਂਡ ਦੀਆ ਗਲਿਆ ਤੇ ਮਾਨਕ ਦੀਆ
ਕਲਿਆ,ਲੌਕੀ ਲੱਬਦੇ ਫਿਰਨਗੇ |

ਸ਼ਿਵ ਦੇ ਗੀਤ ਤੇ ਪਂਜਾਬ ਦਾ ਸਂਗੀਤ,ਲੌਕੀ ਲੱਬਦੇ
ਫਿਰਨਗੇ |

ਤੱਕਰੀ ਤੇ ਵੱਟੇ ਤੇ ਸਿਰਾ ਤੇ ਦੂਪੱਟੇ,ਲੌਕੀ ਲੱਬਦੇ ਫਿਰਨਗੇ |

ਮਾ
ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫਿਰਨਗੇ[
 
Top