ਔਗੁਣਾਂ ਦੇ ਨਾਲ ਭਰਿਆ ਹਾਂ

ਔਗੁਣਾਂ ਦੇ ਨਾਲ ਭਰਿਆ ਹਾਂ ਮੈਂ...

ਔਕਾਤ ਮਿੱਟੀ ਜਿਹੀ ਰੱਖਦਾ ਹਾਂ...

ਬਹੁਤ ਗਰੀਬ ਹਾਂ ਧਨ ਦੇ ਪੱਖੋਂ, ਦਿਲ ਦੀ ਦੌਲਤ ਰੱਖਦਾ ਹਾਂ...
...
ਯਾਰਾਂ ਨੇ ਰੱਖਿਆ ਰੱਬ ਤੋਂ ਵੱਧਕੇ, ਅਹਿਸਾਨ ਉਹਨਾਂ ਦੇ ਮੰਨਦਾ ਹਾਂ...

ਜਿਨਾਂ ਜੰਮਿਆਂ, ਪਾਲਿਆ, ਪਿਆਰ ਦਿਤਾ, ਸਦਕਾ ਜਾਨ ਉਨ੍ਹਾਂ ਤੋਂ ਕਰਦਾ ਹਾਂ...

ਮੈਂ ਤਾਂ ਹਾਂ ਕੱਖ ਗਲੀਆਂ ਦਾ, ਸਦਾ ਮਾਰਾਂ ਕਦਮਾਂ ਦੀਆਂ ਜਰਦਾ ਹਾਂ.

writer- unknown
 
Top