ਕੋਈ ਮਾਪਿਆਂ ਦੀ ਪੁਗਾਵੇ ਗੱਲ ਤਾਂ ਮੰਨੀਏ

maa.jpg






ਹੁਸਨ ਦੀ ਭੁੱਖ ਤਾਂ ਰਖਦੇ ਬਥੇਰੇ, ਕੋਈ ਰੂਹਾਂ ਨੁ ਚਾਹਵੇ ਗੱਲ ਤਾਂ ਮੰਨੀਏ,


ਅੱਲੜਾਂ ਦੀ ਗੱਲ ਤਾਂ ਰਖਦੇ ਸਿਰ ਮੱਥੇ, ਕੋਈ ਮਾਪਿਆਂ ਦੀ ਪੁਗਾਵੇ ਗੱਲ ਤਾਂ ਮੰਨੀਏ,
 
Top