ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਾਫ-ਸਫਾਈ ਕੀਤੀ

ਰੂਪਨਗਰ, 4 ਅਪ੍ਰੈਲ (ਕਪੂਰ)-ਰੂਪਨਗਰ ਸ਼ਹਿਰ ਦੀ ਹਦੂਦ ਨਾਲ ਵਸੇ ਪਿੰਡ ਰੈਲੋਂ ਖੁਰਦ ਦੇ ਸ਼ਹੀਦ ਭਗਤ ਸਿੰਘ ਯੂਥ ਵੈਲਫੇਅਰ ਕਲੱਬ ਰਜਿ. ਨੇ ਪਿੰਡ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਅੱਜ ਪਿੰਡ ਦੀਆਂ ਗਲੀਆਂ ਦੀ ਸਾਫ-ਸਫਾਈ ਕੀਤੀ, ਜਿਸ ਵਿਚ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ, ਉਪ ਪ੍ਰਧਾਨ ਰਾਜਵਿੰਦਰ ਸਿੰਘ, ਮਲਕੀਤ ਸਿੰਘ, ਸੁਖਜਿੰਦਰ ਸਿੰਘ, ਮਨਮੋਹਣ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਹੈਪੀ, ਹਰਪ੍ਰੀਤ ਸੈਣੀ, ਬਲਵਿੰਦਰ ਸਿੰਘ ਸੈਣੀ, ਜੱਸੀ, ਪ੍ਰਦੀਪ, ਗੁਰਤੇਜ ਸਿੰਘ, ਕਰਨਵੀਰ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਵੀਰ ਸਿੰਘ ਸਮੇਤ ਕਲੱਬ ਮੈਂਬਰ ਤੇ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ।
 
Top