ਅਸੀਂ ਐਨੇ ਵੀ ਨੀ ਮਾੜੇ

ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ,
ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ |
ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ,
ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ ...
 
Top