ਮਾਂ

ਮਾਂ ਦੀਆਂ ਗਾਲ੍ਹਾਂ ਦਾ, ਸਵਾਦ ਵੀ ਅਵੱਲਾ ਏ

ਡੁੱਬ ਜਾਣਾ ਰੁੜ੍ਹ ਜਾਣਾ, ਟੁੱਟ ਪੈਣਾ ਝੱਲਾ ਏ

ਕੁਟਣਾ ਵੀ ਰੱਜ ਕੇ ਤੇ, ਰੱਜ ਕੇ ਪਿਆਰ ਦੇਣਾ
...
ਰੱਬ ਦੀ ਸਹੁੰ ਮਾਂ ਦਾ, ਪਿਆਰ ਵੀ ਸਵੱਲਾ ਏ'''..................
 
Top