ਜੋ ਪਾਣੀ ਵਾਂਗ ਪਵਿਤਰ

#m@nn#

The He4rt H4ck3r
ਇਸ਼ਕ ਦੇ ਵਿਚ ਲੱਗੀ ਚੋਟ ਕਰਾਰੀ ਹੁੰਦੀ ਏ,
ਮਤਲਬ ਲਈ ਜੋ ਕਰੇ ਦੋਸਤੀ ਮਾੜੀ ਹੁੰਦੀ ਏ,
ਜਿਹੜਾ ਔਖੇ ਵੇਲੇ ਖੜਜੇ ਯਾਰ ਤਾਂ ਉਹਨੂੰ ਕਿਹੰਦੇ ਨੇ,
ਜੋ ਪਾਣੀ ਵਾਂਗ ਪਿਵਤਰ ਪਿਆਰ ਤਾਂ ਉਹਨੂੰ ਕਿਹੰਦੇ ਨੇ।

ਆਪਿਣਆਂ ਤੋ ਟੁੱਟ ਕੇ ਜਿਹੜਾ ਬਣਜੇ ਹੋਰਾਂ ਦਾ,
ਕਾਹਦਾ ਮਾਣ ਪਤੰਗਾ ਨੂੰ ਵੇ ਕੱਚੀਆਂ ਡੋਰਾਂ ਦਾ,
ਜਿਹੜੀ ਇਕ ਦੀ ਹੋ ਕੇ ਰਿਹ ਜੇ ਨਾਰ ਤਾਂ ਉਹਨੂੰ ਕਿਹੰਦੇ ਨੇ,
ਜੋ ਪਾਣੀ ਵਾਂਗ ਪਿਵਤਰ ਪਿਆਰ ਤਾਂ ਉਹਨੂੰ ਕਿਹੰਦੇ ਨੇ।

ਲੋਕਾਂ ਪਿਛੇ ਲੱਗਕੇ ਆਪਣੇ ਘਰ ਨਹੀਂ ਪੱਟੀਦੇ,
ਪਿਆਰ ਕੀਮਤੀ ਹੀਰਾ ਇਸਦੇ ਮੁੱਲ ਨਹੀਂ ਵੱਟੀਦੇ,
ਜਿਹੜਾ ਰੀਝਾਂ ਨਾਲ ਪਿਰੋਇਆ ਹਾਰ ਤਾਂ ਉਹਨੂੰ ਕਿਹਂਦੇ ਨੇ,
ਜੋ ਪਾਣੀ ਵਾਂਗ ਪਿਵਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।

ਸੱਜਣਾਂ ਦੇ ਲਈ ਵਾਧਾ ਘਾਟਾ ਜਰਨਾ ਪੈਂਦਾ ਏ,
ਕਦੇ-ਕਦੇ ਜਿਤ ਕੇ ਹਰਨਾ ਪੈਂਦਾ ਏ,
ਜਿਹੜੇ ਮੁੱਖ ਤੇ ਹਰ ਪੱਲ ਹਾਸਾ ਸ਼ਿਗਾਰ ਤਾਂ ਉਹਨੂੰ ਕਿਹੰਦੇ ਨੇ
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ .......Writer :dk
 
Top