ਯਾਰੀ ਰਿਸ਼ਤਾ ਹੈ ਰੱਬ ਦੀਆਂ ਰਹਿਮਤਾਂ ਦਾ ਨਹੀ ਦੁਨੀਆਂ ਵਿੱਚ ਇਸਦਾ ਬਾਜਾਰ ਹੁੰਦਾ! ਉਹਨਾਂ ਰੂਹਾਂ ਨੂੰ ਕਰਦੇ ਪਿਆਰ ਲੋਕੀ, ਜਿੰਨਾਂ ਰੂਹਾਂ ਵਿੱਚ ਸੱਚਾ ਪਿਆਰ ਹੁੰਦਾ.........