ਨਾ ਕਰ ਬਹੁਤਾ ਪਿਆਰ ਚੰਦਰਿਆ ਚੀਜ਼ ਬੇਗਾਨੀ ਨੂੰ

ਇਸ਼ਕ ਨਾ ਕਰਦਾ ਖੈਰ ਦਿਲਾ,
...ਤੂੰ ਪਿੱਛੇ ਮੋੜ ਲੈ ਪੈਰ ਦਿਲਾ,
ਤੈਨੁੰ ਆਖਾਂ ਹੱਥ ਜੋੜਕੇ ਨਾ ਰੋਲ ਜਵਾਨੀ ਨੂੰ,
ਨਾ ਕਰ ਬਹੁਤਾ ਪਿਆਰ ਚੰਦਰਿਆ ਚੀਜ਼ ਬੇਗਾਨੀ ਨੂੰ.
 
Top