ਜਾਂ ਆਰੀਆਂ ਲਈ ਜਾਂ ਸਰਦਾਰੀਆਂ ਲਈ

ਝੁਕਣ ਲਈ ਨਹੀ ਅੱਖੀਆਂ ਸਿੱਖ ਦੀਆਂ,
ਇਹ ਤਾਂ ਬਣੀਆਂ ਨੇ ਸ਼ਹੀਦੀ ਖੁਮਾਰੀਆਂ ਲਈ,

ਦੋਹਾਂ ਗੱਲਾਂ ਲਈ ਸਿੱਖ ਦਾ ਸੀਸ ਬਣਿਆ,
ਜਾਂ ਆਰੀਆਂ ਲਈ ਜਾਂ ਸਰਦਾਰੀਆਂ ਲਈ .
 
Top