ਤੈਨੂੰ ਇਕ ਗੱਲ ਪੁਛਾਂ ਮਾਂ

ਤੈਨੂੰ ਇਕ ਗੱਲ ਪੁਛਾਂ ਮਾਂ, ਮੈਨੂੰ ਤੂੰ ਦਸ ਨੀ ਜਰੂਰ ਮਾਂ ਧੀ ਤੋਂ ਨਰਾਜ, ਦਸ ਕੀ ਧੀ ਦਾ ਕਸੂਰ
ਉਹ ਮਾਵਾਂ ਵੀ ਧੀਆਂ ਸਨ,

ਜਿਹਨਾ ਜੰਮੇ ਪੀਰ ਤੇ ਫਕੀਰ,ਮਾਵਾਂ ਉਹ ਵੀ ਧੀਆਂ ਸਨ,

ਜਿਹਨਾ ਜੰਮੇ ਨਲੂਏ ਜਿਹੇ ਵੀਰ:wah,ਕਰ ਧਿਆਨ ਮਾਤਾ ਭਾਨੀ ਜੀ ਵੱਲ, ਸੀ ਜਿਹੜੀ ਗੁਰੂ ਜੀ ਦੀ ਧੀ ,

ਉਹ ਮਹਿਲ ਬਣੇ ਗੁਰੂ ਜੀ ਦੇ, ਉਹ ਹੀ ਜਨਨੀ ਗੁਰੂ ਜੀ ਦੀ ਸੀ:pr
 
Top