Und3rgr0und J4tt1
Prime VIP
ਧੀ ਬਾਬਲ ਦੇ ਵੇਹੜੇ ਦਾ ਫੁੱਲ ਐਸਾ ਜੋ ਮਿਹ੍ਕਾਂ ਵੰਡਦਾ ਚਾਰ ਚੁਫੇਰੇ,,
ਕਰਨੀ ਪੈਂਦੀ ਇਕ ਦਿਨ ਘਰੋ ਵਿਦਾ ਕਰਕੇ ਆਪਣੇ ਵੱਡੇ ਜੇਰੇ,
ਪੁੱਤਾ ਤੋਂ ਵਧ ਪਿਆਰ ਹੈ ਪਾਉਂਦੀ, ਮਾਪਿਆਂ ਦੇ ਰਹਿੰਦੀ ਸਬ ਤੋਂ ਨੇੜੇ,,
ਵੀਰਾਂ ਦੀ ਸੱਦਾ ਸੁਖ ਮਨਾਉਂਦੀ,ਆਈ ਭਾਬੀ ਦੇ ਕਰੇ ਚਾਅ ਬਥੇਰੇ,,
ਧੀਆਂ ਬਿਨਾ ਨਾ ਹੋਂਦ ਇਸ ਜਗ ਤੇ ਇਹਨਾ ਬਿਨਾ ਤਾ ਸੁਨ੍ਹੇ ਵਿਹੜੇ,,
ਇਸਨੂੰ ਰੱਬ ਜਿਡਾ ਹੈ ਦਰਜਾ ਦਿਤਾ ਆਏ ਇਸ ਧਰਤੀ ਤੇ ਪੀਰ ਪੈਗਮ੍ਬਰ ਜਿਹੜੇ,,,
ਦੀਪ ਕਰੇ ਅਰਦਾਸ ਰੱਬਾ ਖੁਸ਼ ਰਖੀਂ ਹਰ ਧੀ ਨੂੰ ਆਉਣ ਨਾ ਦੇਵੀ ਦੁਖ ਦਰਦਾ ਦੇ ਹਨੇਰੇ
deep