ਮਾਂ

1. ਮਾਂ ਗਰਭ ਵਿੱਚ ਆਪਣੇ ਬੱਚੇ ਨੂੰ ਸੰਭਾਲ ਕੇ ਰੱਖਦੀ ਹੈ l ਬੱਚਿਆਂ ਦਾ ਫ਼ਰਜ਼ ਹੈ
ਕਿ ਉਹ ਵੀ ਆਪਣੇ ਮਾਂ-ਬਾਪ ਨੂੰ ਘਰ ਵਿੱਚ ਪੂਰੀ ਤਰ੍ਹਾਂ ਸੰਭਾਲ ਕੇ ਰੱਖਣ l
1.Ma garab vich apne bacche nu sambal ke rakdi hai.baceya da faraz hai k oh apne ma bap nu ghar ch pori tarah sambal k rakhan.
੨. ਜਦੋਂ ਤੁਸੀਂ ਧਰਤੀ ਉੱਤੇ ਪਹਿਲਾ ਸਾਹ ਲਿਆ ਤਾਂ ਤੁਹਾਡੇ ਮਾਂ-ਬਾਪ ਤੁਹਾਡੇ ਕੋਲ ਸਨ i ਉਹ ਆਖਰੀ ਸਾਹ ਲੈਣ ਤਾਂ ਤੁਸੀਂ ਕੋਲ ਹੋਵੋ l2 .jado tusi dharti utte pehla sah leya tan tuhade ma bap tuhade kol san.oh akhri sah len tu tusi kol hovo.
੩.ਬਚਪਣ ਵਿੱਚ ਬਿਸਤਰਾ ਗਿੱਲਾ ਕਰਿਆ ਕਰਦਾ ਸੀ, ਜਵਾਨੀ ਵਿੱਚ ਅਜਿਹੀ ਕੋਈ ਗੱਲ ਨਾ ਕਰੀਂ ਕਿ ਮਾਂ-ਬਾਪ
ਦੀਆਂ ਅੱਖਾਂ ਗਿੱਲੀਆਂ ਹੋਣ l3.bachpan vich bistra galan kareya karda c,bachan ch koi ajehi gal na kari ki ma bap diyan akan gilian howan.
੪. ਪੰਜ ਸਾਲ ਦਾ ਲਾਡਲਾ ਤੁਹਾਡੇ ਤੋਂ ਪਿਆਰ ਦੀ ਆਸ ਰਖਦਾ ਹੈ l 50 ਸਾਲ ਦੀ ਉਮਰ ਤੋਂ ਉੱਪਰ ਦੇ ਮਾਂ-ਬਾਪ
ਵੀ ਤੁਹਾਡੇ ਤੋਂ ਪਿਆਰ ਅਤੇ ਆਦਰ ਦੀ ਉਮੀਦ ਰਖਦੇ ਹਨ l4.
panj sal da ladla tuhada tuhade tu pyar di as rakha hai .50sal di umar
tu upar ma bap v tuhade tu pyar ate adar di umeed rakhde ne
੫. ਬਚਪਨ ਵਿੱਚ ਗੋਦੀ ਵਿੱਚ ਪਾਲਣ ਵਾਲੇ ਮਾਂ-ਬਾਪ ਨੂੰ ਧੋਖਾ ਨਾ ਦੇਣਾ l
5. bachpan vich godi vich palan wale ma bap nu dhoka na dena

੬. ਪਤਨੀ ਪਸੰਦ ਨਾਲ ਮਿਲਦੀ ਹੈ, ਮਾਂ-ਬਾਪ ਕਰਮਾਂ ਨਾਲ i ਪਸੰਦ ਖਾਤਰ, ਕਰਮਾਂ ਨਾਲ ਮਿਲੇ ਮਾਂ-ਬਾਪ ਦਾ ਦਿਲ ਨਾ ਦੁਖਾਓਣਾ l
6.patni pasand nal mildi hai ,ma bap karma nal,pasand katir karma nal mile ma bap da dil na dokhana.

੭. ਮਾਂ-ਬਾਪ ਸ਼ੱਕੀ,ਕਰੋਧੀ,ਪੱਖ-ਪਾਤੀ ਬਾਅਦ ਵਿੱਚ,ਪਹਿਲਾਂ ਉਹ ਪ੍ਰਤੱਖ ਦੇਵਤੇ ਹਨ l
7.ma bap shakki ,korodhi,pakh-kahti,wad vich pehla oh partak devte ne

੮. ਮਾਂ-ਬਾਪ ਦਿਆਂ ਅੱਖਾਂ ਵਿੱਚ ਦੋ ਵਾਰ ਹੱਝੂ ਆਉਂਦੇ ਹਨ i ਇੱਕ ਬੇਟੀ ਦੀ ਡੋਲੀ ਵੇਲੇ,ਦੂਜਾ ਜਦੋਂ ਪੁੱਤਰ ਮੂੰਹ ਮੋੜ ਲਵੇ l
8. ma bap diyan akan vich do war hanju aounde ne , ik beti di dholi wehle ,duja jad putar muh murd lave .

੯. ਜਿਹੜੇ ਬੱਚਿਆਂ ਨੂੰ ਮਾਂ-ਬਾਪ ਬੋਲਣਾ ਸਿਖਾਓਣ,ਉਹ ਵੱਡੇ ਹੋ ਕੇ ਮਾਂ-ਬਾਪ ਨੂੰ ਚੁੱਪ ਰਹੋ ਕਹਿਣ,
ਸ਼ਰਮ ਦੀ ਗੱਲ ਹੈ
9. jehde bacche nu ma-bap bulana sikounde ,oh wade hoke ma bap nu chup raho kahan sharam wali gal
 
nic share Akal jot .eh post Gurmit singh khalsa ludhiana ouna ne post kiti c jo punjabi virse nu te punjab layi bahut kuj kar rahe ne bina kise lalch ton eho jehe bande je dunia vich ne tan assi kade nai dol sakde ,,jeundi reh meriye bhehne ,sdaa khush rakhe rabb tenu :n1
 
Top