ਕੁਛ ਅਧੂਰੇ ਖੁਆਬ ਅੱਖੀਆਂ ਚ ਸਜਾ ਕੇ ਚਲੀ ਗਈ

[MarJana]

Prime VIP
ਕੁਛ ਅਧੂਰੇ ਖੁਆਬ ਅੱਖੀਆਂ ਚ ਸਜਾ ਕੇ ਚਲੀ ਗਈ,


ਉਹ ਮੇਰੇ ਨਜ਼ਦੀਕ ਆਈ ਤੇ ਮੁਸਕੁਰਾ ਕੇ ਚਲੀ ਗਈ,


ਯਾਦ ਹੈ ਉਹਦੀ ਜੁਦਾਈ ਦਾ ਸਮਾਂ ਜਦੋਂ ਭੀੜ ਚੋਂ,


ਉਹ ਮੇਰਾ ਹੱਥ ਹੌਲੀ ਜਿਹੀ ਦਬਾ ਕੇ ਚਲੀ ਗਈwriter-unknown
 
Last edited:
Top