ਇਕ ਜੀਅ ਕਰਦਾ ਓਹਦਾ ਨਾਮ ਲੈ ਦਿਆਂ

ਇਕ ਜੀਅ ਕਰਦਾ ਓਹਦਾ ਨਾਮ ਲੈ ਦਿਆਂ...
ਮਹਿਫਿਲ ਦੇ ਵਿੱਚ ਸ਼ਰੇਆਮ ਕਹਿ ਦਿਆਂ...
ਦਿੱਲ ਡਰਦਾ, ਕਿੱਸਾ ਕਿਤੇ ਆਮ ਨਾ ਹੋ ਜਾਏ...
ਓਹ ਸੁੱਚਾ ਮੋਤੀ, ਕਿਤੇ ਬਦਨਾਮ ਨਾ ਹੇ ਜਾਏ.
:y
 
Top