ਸੋਨੇ ਦੇ ਗਹਿਣੇ

preet_singh

a¯n¯i¯m¯a¯l¯_¯l¯o¯v¯e¯r¯
ਸੋਨੇ ਦੇ ਗਹਿਣੇ ਚੋਂ ਕਦੇ ਵੀ ਖੁਸ਼ਬੂ ਆਵੇ ਨਾ

ਜੀਭ ਦੇ ਜ਼ਖਮਾਂ ਨੂੰ ਕੋਈ ਵੀ ਮੱਲਮ ਹਟਾਵੇ ਨਾ

ਮੁਰਦੇ ਕਦੇ ਮੁੜਿਆ ਨਹੀਂ ਕਰਦੇ ਸਮਸ਼ਾਨਾਂ ਚੋਂ

ਪਿਆਰ-ਮੁਹੱਬਤ ਵਰਗੀ ਚੀਜ਼ ਮਿਲਦੀ ਨਹੀਂ ਦੁਕਾਨਾਂ ਚੋਂ

ਬਾਸਾਂ ਦੇ ਰੁੱਖਾਂ ਨੂੰ ਕਦੇ ਵੀ ਫੁੱਲ ਲਗਦੇ ਨਾ

ਤੇਜ ਹਨੇਰੀ ਦੇ ਵਿੱਚ ਦੀਵੇ ਰਹਿੰਦੇ ਜਗਦੇ ਨਾ.


My Frnd Manpreet
 
Top