ਕਲਮ ਖੁਦਾ ਦੀ

preet_singh

a¯n¯i¯m¯a¯l¯_¯l¯o¯v¯e¯r¯
ਕਲਮ ਖੁਦਾ ਦੀ ਜੇ ਮੇਰੇ ਕੋਲ ਹੋਵੇ,
ਲਿਖ ਐਸਾ ਮੈ ਲੇਖ ਲਵਾਂ,
ਮੇਰੀ ਮੁੱਠੀ ਵਿਚ ਤੂੰ ਬੰਦ ਹੋਵੇ,
ਜਦ ਚਾਹਵਾਂ ਤੈਨੂੰ ਵੇਖ ਲਵਾਂ... :)
 
Top