ਉਹ ਕਮਲੀ ਜਿਹੀ ਮੈਨੂੰ ਜਾਨੋਂ ਵੱਧ ਕੇ ਚਾਹੁੰਦੀ ਸੀ

Gill Saab

Yaar Malang
ਉਂਝ ਤਾਂ ਉਹ ਕਮਲੀ ਜਿਹੀ ਮੈਨੂੰ ਜਾਨੋਂ ਵੱਧ ਕੇ ਚਾਹੁੰਦੀ ਸੀ
ਵੱਖ ਕਦੇ ਨਾ ਹੋਣ ਦੀਆਂ ਨਿੱਤ ਸੌ ਸੌ ਕਸਮਾਂ ਪਾਉਂਦੀ ਸੀ
ਪਰ ਵਕਤ ਹਨੇਰੀ ਅੱਗੇ ਆਖਰ ਨੂੰ ਉਹ ਵੀ ਟੁੱਟ ਗਈ ਸੀ
ਰੁੱਖ ਹਵਾ ਦਾ ਦੇਖ ਕੇ ਭਾਰੇ ਪਾਸੇ ਦੇ ਵੱਲ ਝੁੱਕ ਗਈ ਸੀ
ਸੱਭ ਕੁਝ ਜ਼ਰ ਲਿਆ ਆਹ ਗੱਲ ਅੱਜ ਵੀ ਦਿਲ ਨੂੰ ਡੰਗ ਜਾਂਦੀ
ਜੇ ਜਾਂਦੀ ਹੋਈ ਪਲਟ ਕੇ ਪਿੱਛੇ ਦੇਖ ਲੈਂਦੀ
ਤਾਂ ਗਿੱਲ ਦੀ ਬਾਕੀ ਜਿੰਦਗੀ ਸੌਖੀ ਲੰਗ ਜਾਂਦੀ

by Unknown
 
Top