RaviSandhu
SandhuBoyz.c0m
ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦੀ ਰਹੀ ਮੈ,
ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦੀ ਰਹੀ ਮੈ
ਲੱਗਣ ਉਸਦੀਆਂ ਗਲੀਆਂ ਸੁੰਨੀਆਂ ਹਰ ਪਾਸੇ ਤੋਂ,
ਫਿਰ ਵੀ ਉੱਥੇ ਜਾ ਐਵੇਂ ਦਿਲ ਨੂੰ ਭਰਮਾਉਂਦੀ ਰਹੀ ਮੈ.
ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦੀ ਰਹੀ ਮੈ
ਲੱਗਣ ਉਸਦੀਆਂ ਗਲੀਆਂ ਸੁੰਨੀਆਂ ਹਰ ਪਾਸੇ ਤੋਂ,
ਫਿਰ ਵੀ ਉੱਥੇ ਜਾ ਐਵੇਂ ਦਿਲ ਨੂੰ ਭਰਮਾਉਂਦੀ ਰਹੀ ਮੈ.