ਸਹਿਵਾਗ ਨੇ ਤੋੜਿਆ ਸਚਿਨ ਦਾ ਰਿਕਾਰਡ

ਇੰਦੌਰ ਦਾ ਹੋਲਕਰ ਸਟੇਡੀਅਮ 'ਚ ਅੱਜ ਭਾਰਤ ਦੇ ਵਿਸਫੋਟਕ ਬੱਲੇਬਾਜ਼ ਵਰਿੰਦਰ ਸਹਿਵਾਗ ਦੇ ਚੌਕੇ-ਛੱਕਿਆਂ ਦੀ ਬਰਸਾਤ ਦੇਖਣ ਨੂੰ ਮਿਲੀ। ਵਰਿੰਦਰ ਸਹਿਵਾਗ ਨੇ 200 ਪਾਰ ਦਾ ਸਕੋਰ ਬਣਾ ਕੇ ਸਚਿਨ ਤੇਂਦੁਲਕਰ ਦਾ ਵਨ ਡੇ 'ਚ ਸਭ ਤੋਂ ਵੱਧ ਦੌੜਾਂ ਦਾ ਰਿਕਾਰਡ ਵੀ ਤੋੜ ਦਿੱਤਾ। ਸਹਿਵਾਗ ਨੇ 142 ਗੇਂਦਾਂ ਦਾ ਸਾਹਮਣਾ ਕਰਦੇ ਹੋਏ 208 ਦੌੜਾਂ ਬਣਾ ਲਈਆਂ ਹਨ।
Check here :- http://www.jagbani.com/news/jagbani_36054/
 
Top