ਜਿੰਦਗੀ ਨੂੰ ਪਿਆਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ, ਕਿਸੇ ਹੋਰ ਤੇ ਇਤਬਾਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ, ਤੂੰ ਜੀਅ ਸਕੇ ਮੇਰੇ ਬਿਨਾ ਇਹ ਤਾ ਚਗੀ ਗੱਲ ਹੈ ਸੱਜਨਾ, ਪਰ ਅਸੀ ਜੀਅ ਲਵਾਗੇ ਤੇਰੇ ਬਿਨਾ ਇਹ ਵਾਧਾ ਨਹੀ ਕਰਦੇ || by Jot NaGra :kiven