ਰੱਬ ਹੋਣਾ ਏ ਮੇਰੇ ਯਾਰ ਜਿਹਾ

ਉਹਦੇ ਸਾਹਾਂ ਚੋ ਖੁਸ਼ਬੋ ਆਉਂਦੀ ਹੈ,
ਉਹਦੇ ਨੈਨਾਂ ਚ ਸਤਿਕਾਰ ਜਿਹਾ,

ਉਹਦਾ ਦਿਲ ਸਮੁੰਦਰ ਰਹਿਮਤ ਦਾ...
ਉਹਦੀ ਰਗ ਰਗ ਚ ਪਿਆਰ ਜਿਹਾ..

ਉਹਦੇ ਬੋਲ ਖੰਡ ਦੀਆਂ ਡਲੀਆਂ ਵਰਗੇ,
ਉਹਦੀ ਹਰ ਗਲ ਚ ਏਤਬਾਰ ਜਿਹਾ,

ਮੇਰੇ ਯਾਰ ਨੂੰ ਰੱਬ ਮੈਂ ਨਹੀ ਕਹਿਣਾ...
ਰੱਬ ਹੋਣਾ ਏ ਮੇਰੇ ਯਾਰ ਜਿਹਾ


unknwn
 
Top