ਦਿਲ ਮਿਲਿਆਂ ਦੀ ਗੱਲ

•♥ ਕੋਈ ਸੋਹਣਾ ਬੇਹਿਸਾਬ ਕਿਸੇ ਦੇ ਨੈਣਾਂ ਚ ਸ਼ਰਾਬ•♥

•♥ ਤੇ ਕਿਸੇ ਦੀ ਕਾਤਿਲ ਤੋਰ ਹੁੰਦੀ ਏ•♥

•♥ ਉਂਝ ਭਾਂਵੇ ਜੱਗ ਤੇ ਨਾ ਸੋਹਣਿਆ ਦੀ ਘਾਟ,•♥



•♥ਪਰ ਦਿਲ ਮਿਲਿਆਂ ਦੀ ਗੱਲ ਕੁਝ ਹੋਰ ਹੁੰਦੀ ਏ•♥



By unknown
 
Top