ਇਹ ਜ਼ਿੰਦਗੀ ਏਨੀ ਛੌਟੀ ਏ,ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ "ਸਿਰਫ ਤੇਰੇ" ਹਾਂ,ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ........