ਹਾਰ ਲਈ ਮੈਂ ਜ਼ਿੰਮੇਵਾਰ : ਕੈਪਟਨ ਅਮਰਿੰਦਰ ਸਿੰਘ

ਪੰਜਾਬ 'ਚ ਚੋਣ ਆਏ ਚੋਣ ਨਤੀਜਿਆਂ 'ਚ ਅਕਾਲੀ ਦਲ ਬਾਦਲ-ਭਾਜਪਾ ਦੀ ਜਿੱਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਘਰ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਬੜਾ ਦੁੱਖ ਹੋ ਰਿਹਾ ਹੈ ਕਿ ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਜਿੱਤ ਗਈ ਹੈ ਅਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।


Source:- http://www.jagbani.com/news/jagbani_66404/
 
Top