ਪੰਜਾਬ ਨੂੰ ਜਗਾਉਣ ਵਾਲਾ ਕੋਈ ਨਾ

ਰਾਜਸਥਾਨ ਵਿਚੋਂ ਭੁੱਕੀ ਦੇ ਟਰੱਕ ਆਉਦੇ ,
ਪਾਕਿਸਤਾਨ ਵਿਚੋਂ ਆਉਦੀ ਹੈ ਸਮੈਕ
ਇੱਕ ਪਾਸੇ ਕਰਜੇ ਦੇ ਮਾਰੇ ਪਏ ਨੇ ਜੱਟ ,
ਦੂਜੇ ਪਾਸੇ ਨਸ਼ੇ ਨੂੰ ਖਰੀਦ ਦੇ ਬਲੈਕ ,
ਉੱਚੇ ਆਹੁਦਿਆ ਤੇ ਸੁੱਤੇ ਸਰਦਾਰਾ ਨੂੰ
ਜਗਾਉਣ ਵਾਲਾ ਕੋਈ ਨਾ ,
ਨਸ਼ਿਆ ਦੇ ਹੜ੍ਹ ਵਿੱਚ ਡੁੱਬ ਰਹੇ ਪੰਜਾਬ ਨੂੰ..ਕੁਦਰਤ'
ਬਚਾਉਣ ਵਾਲਾ ਕੋਈ ਨਾ..from .....(ਕੁਦਰਤ ਸਿੰਘ)
 
Top