ਫਰਕ ਦਿਲਾਂ ਵਿੱਚ ਪੈ ਜਾਂਦੇ ਨੇ,,,, ਸੱਜਣ ਦਿਲ ਤੋਂ ਲਹਿ ਜਾਂਦੇ ਨੇ ਡੂੰਘੇ ਰਿਸ਼ਤੇ ਨਾਲ ਸਮੇਂ ਦੇ... ਬੱਸ ਨਾਂ ਦੇ ਰਿਸ਼ਤੇ ਰਹਿ ਜਾਂਦੇ ਨੇ ,