ਇਸ਼ਕ ਦੇ ਵਿੱਚ ਜਿੱਤ

ਇਸ਼ਕ ਦੇ ਵਿੱਚ ਜਿੱਤ, ਕਿਸਮਤ ਵਾਲੇ ਹੱਥ
ਆਉਂਦੀ ਏ ,
ਕਈ ਬਣ ਜਾਂਦੇ ਰਾਜੇ, ਕਈਆਂ ਨੂੰ ਮੰਗਣ ਲਾਉਂਦੀ ਏ
ਮਾਣ ਕਰੋ ਨਾ ਹੁਸਨ ਤੇ ਪੈਸਾ ਕਿਸੇ ਦਾ ਹੋਇਆ
ਨਾ ,
ਕਰਮਾ ਵਾਲਾ ਹੋਉ ਦਿਲ ਜਿਹੜਾ ਕਦੀ ਵੀ ਰੋਇਆ ਨਾ


 
Top