ਦੂਰ ਨਹੀ ਕੀਤਾ

ਅਸੀਂ ਆਪਣੇ ਆਪ ਤੇ ਕਦੇ ਗਰੂਰ ਨਹੀਂ ਕੀਤਾ,
ਦੋਸਤੀ ਕਰਨ ਲਈ Kise nu ਮਜ਼ਬੂਰ ni ਕੀਤਾ,
ਜਿਸ ਨੂੰ ਦਿਲ ਵਿੱਚ ਵਸਾ ਲਿਆ ਅਸੀਂ,
ਫਿਰ ਅਸੀਂ ਉਸਨੂੰ ਕਦੇ ਦਿਲ ਤੋਂ ਦੂਰ ਨਹੀ ਕੀਤਾ............ sukh+preet
 
Top